ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 19 ਜੂਨ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੇ ਜਨਮਦਿਨ ਮੌਕੇ ਦਿੱਲੀ ‘ਚ ਪਾਰਟੀ ਦੇ ਮੁੱਖ ਦਫ਼ਤਰ ‘ਚ ਪਾਰਟੀ ਆਗੂਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਮਨਮੋਹਨ ਸਿੰਘ, ਪ੍ਰਿਅੰਕਾ ਗਾਂਧੀ ਅਤੇ ਗ਼ੁਲਾਮ ਨਬੀ ਆਜ਼ਾਦ ਸਮੇਤ ਕਈ ਨੇਤਾਵਾਂ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਵਧਾਈ ਦਿੱਤੀ। ਰਾਹੁਲ ਗਾਂਧੀ ਨੇ ਟਵੀਟ ਕਰ ਕੇ ਸਾਰਿਆਂ ਦਾ ਧੰਨਵਾਦ ਵੀ ਕੀਤਾ।

Add your comment

Your email address will not be published.