ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ ‘ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ

ਨਵੀਂ ਦਿੱਲੀ, 19 ਜੂਨ- ਸੀ.ਪੀ.ਐਮ. ਦੇ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਸਦ ‘ਚ ਬੁਲਾਈ ਗਈ ਬੈਠਕ ‘ਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਮੋਦੀ ਸੰਸਦ ਦੇ ਦੋਨੋਂ ਸਦਨਾਂ ‘ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਮੁਖੀਆਂ ਨਾਲ ਗੱਲਬਾਤ ਕਰਨਗੇ।

Add your comment

Your email address will not be published.