ਬਿਹਾਰ ‘ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ ‘ਚ ਪਹੁੰਚਿਆ

ਨਵੀਂ ਦਿੱਲੀ, 19 ਜੂਨ- ਬਿਹਾਰ ‘ਚ ਚਮਕੀ ਬੁਖ਼ਾਰ (ਏ. ਈ. ਐੱਸ.) ਕਾਰਨ ਹੋਈਆਂ ਸੈਂਕੜੇ ਬੱਚਿਆਂ ਦੀਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ ‘ਚ ਪਹੁੰਚ ਗਿਆ ਹੈ। ਸੁਪਰੀਮ ਕੋਰਟ ਇਸ ਮਾਮਲੇ ‘ਚ ਸੋਮਵਾਰ ਨੂੰ ਸੁਣਵਾਈ ਕਰਨ ਲਈ ਤਿਆਰ ਹੋ ਗਿਆ ਹੈ। ਦੱਸਣਯੋਗ ਹੈ ਕਿ ਚਮਕੀ ਬੁਖ਼ਾਰ ਕਾਰਨ ਇਕੱਲੇ ਮੁਜ਼ੱਫਰਪੁਰ ਜ਼ਿਲ੍ਹੇ ‘ਚ ਹੁਣ ਤੱਕ 112 ਬੱਚਿਆਂ ਦੀ ਮੌਤ ਹੋ ਚੁੱਕੀ ਹੈ।

Add your comment

Your email address will not be published.